Friday, 4 September 2015

:

ਆਸਾ ਮਹਲਾ ੫ ॥ ਸਲੋਕੁ ॥ ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ ॥ ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥੧॥ ਛੰਤ ॥ ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ ॥ ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥ ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥ ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥ ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੁਝਹਿ ਅਰਾਧਤੇ ॥ ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥੧॥ ਕੋਟਿ ਬਿਸਨ ਅਵਤਾਰ ਸੰਕਰ ਜਟਾਧਾਰ ॥ ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥ ਅਪਾਰ ਅਗਮ ਗੋਬਿੰਦ ਠਾਕੁਰ ਸਗਲ ਪੂਰਕ ਪ੍ਰਭ ਧਨੀ ॥ ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥ ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ ਜੈ ਕਾਰ ॥ ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰ ॥੨॥ ਕੋਟਿ ਦੇਵੀ ਜਾ ਕਉ ਸੇਵਹਿ ਲਖਿਮੀ ਅਨਿਕ ਭਾਤਿ ॥ f-b

No comments:

Post a Comment